latest Newsਪੰਜਾਬ
ਪੰਜਾਬ ਸਰਕਾਰ ਨੇ ਕੇਂਦਰ ਅੱਗੇ ਰੱਖੀ ਮੰਗ , ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਕੀਤੀ ਮੰਗ
DD Punjab news : ਪੰਜਾਬ ਸਰਕਾਰ ਨੇ ਕੇਂਦਰ ਅੱਗੇ ਮੰਗ ਰੱਖੀ। ਸਰਕਾਰ ਨੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਇਸ ਸੰਬੰਧੀ ਤਜਵੀਜ਼ ਭੇਜੀ ਹੈ। ਸਰਕਾਰ ਨੇ ਕਪਾਹ ‘ਤੇ 10767 ਰੁਪਏ MSP ਦੇਣ ਦੀ ਮੰਗ ਕੀਤੀ ਹੈ। ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਤਜਵੀਜ਼ ਭੇਜੀ ਹੈ।