latest News
ਦੇਸ਼ਸੰਜੇ ਕੁੰਡੂ ਨੇ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਉਣ ਵਿਰੁੱਧ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
DD Punjab news : ਸੀਨੀਅਰ ਪੁਲਿਸ ਅਧਿਕਾਰੀ ਸੰਜੇ ਕੁੰਡੂ ਨੇ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਉਣ ਦੇ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਇਸ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗੀ।